JALANDHAR WEATHER

ਪ੍ਰਧਾਨ ਮੰਤਰੀ ਮੋਦੀ ਨੇ 75 ਦਿਨਾਂ ਦੀ ਚੁਨੌਤੀ ਸ਼ੁਰੂ ਕਰਨ ਵਾਲੇ ਅੰਕਿਤ ਨਾਲ ਸਵੱਛ ਭਾਰਤ ਮੁਹਿੰਮ ਚ ਲਿਆ ਹਿੱਸਾ

 ਨਵੀਂ ਦਿੱਲੀ, 1 ਅਕਤੂਬਰ -ਜਿਵੇਂ ਦੇਸ਼ ਭਰ ਦੇ ਲੋਕਾਂ ਨੇ ਗਾਂਧੀ ਜਯੰਤੀ ਦੀ ਪੂਰਵ ਸੰਧਿਆ 'ਤੇ ਸਫ਼ਾਈ ਮੁਹਿੰਮ ਵਿਚ ਹਿੱਸਾ ਲੈਣ ਲਈ ਸਮਾਂ ਕੱਢਿਆ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸਵੱਛ ਭਾਰਤ ਮੁਹਿੰਮ ਵਿਚ ਹਿੱਸਾ ਲਿਆ। ਪ੍ਰਧਾਨ ਮੰਤਰੀ ਮੋਦੀ ਨੇ ਸੋਸ਼ਲ ਮੀਡੀਆ ਸਨਸਨੀ ਅੰਕਿਤ ਬੈਯਾਨਪੁਰੀਆ ਨਾਲ ਮੁਲਾਕਾਤ ਕੀਤੀ, ਜਿਸ ਨੇ ਨੌਜਵਾਨਾਂ ਵਿਚ ਤੰਦਰੁਸਤੀ ਦੇ ਸੱਭਿਆਚਾਰ ਨੂੰ ਗ੍ਰਹਿਣ ਕਰਨ ਲਈ 75 ਦਿਨਾਂ ਦੀ ਸਖ਼ਤ ਚੁਨੌਤੀ ਸ਼ੁਰੂ ਕੀਤੀ ਸੀ।ਉਨ੍ਹਾਂ ਨੇ ਸਵੱਛ ਭਾਰਤ ਪਹਿਲਕਦਮੀ ਵਿਚ ਹਿੱਸਾ ਲੈਂਦੇ ਹੋਏ ਤੰਦਰੁਸਤੀ ਅਤੇ ਸਫ਼ਾਈ ਬਾਰੇ ਚਰਚਾ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ