JALANDHAR WEATHER

ਏਸ਼ਿਆਈ ਖੇਡਾਂ: ਮਨੀਸ਼ਾ-ਪ੍ਰੀਤੀ-ਰਾਜੇਸ਼ਵਰੀ ਨੇ ਮਹਿਲਾ ਟਰੈਪ ਮੁਕਾਬਲੇ 'ਚ ਜਿੱਤਿਆ ਚਾਂਦੀ ਦਾ ਤਗ਼ਮਾ

ਹਾਂਗਝੋਓ, 1 ਅਕਤੂਬਰ - ਮਨੀਸ਼ਾ ਕੀਰ, ਪ੍ਰੀਤੀ ਰਜਕ ਅਤੇ ਰਾਜੇਸ਼ਵਰੀ ਕੁਮਾਰੀ ਦੀ ਭਾਰਤੀ ਨਿਸ਼ਾਨੇਬਾਜ਼ੀ ਤਿਕੜੀ ਨੇ ਏਸ਼ਿਆਈ ਖੇਡਾਂ ਵਿਚ ਮਹਿਲਾ ਟਰੈਪ ਮੁਕਾਬਲੇ ਵਿਚ ਚਾਂਦੀ ਦਾ ਤਗ਼ਮਾ ਹਾਸਲ ਕੀਤਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ