ਤੇਲੰਗਾਨਾ: ਪ੍ਰਧਾਨ ਮੰਤਰੀ ਮੋਦੀ ਨੇ ਕ੍ਰਿਸ਼ਨਾ ਸਟੇਸ਼ਨ ਤੋਂ ਹੈਦਰਾਬਾਦ ਰੇਲ ਸੇਵਾ ਨੂੰ ਦਿਖਾਈ ਹਰੀ ਝੰਡੀ

ਮਹਿਬੂਬਨਗਰ, 1 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਕ੍ਰਿਸ਼ਨਾ ਸਟੇਸ਼ਨ ਤੋਂ ਹੈਦਰਾਬਾਦ (ਕਾਚੇਗੁਡਾ)-ਰਾਇਚੂਰ-ਹੈਦਰਾਬਾਦ (ਕਾਚੇਗੁੜਾ) ਰੇਲ ਸੇਵਾ ਨੂੰ ਹਰੀ ਝੰਡੀ ਦਿਖਾਈ।