JALANDHAR WEATHER

ਕਟਾਰੀਆਂ ਮੰਡੀ ਚ ਝੋਨੇ ਦੀ ਸਰਕਾਰੀ ਖ਼ਰੀਦ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਸੰਧਵਾਂ ,1 ਅਕਤੂਬਰ ( ਪ੍ਰੇਮੀ ਸੰਧਵਾਂ)- ਬੰਗਾ ਮਾਰਕੀਟ ਕਮੇਟੀ ਦੀ ਦਾਣਾ ਮੰਡੀ ਕਟਾਰੀਆਂ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਦਿਖਾਈ ਦਿੱਤੇ । ਸੀਨੀਅਰ ਅਕਾਲੀ ਦਲ ਆਗੂ ਬਲਵੰਤ ਸਿੰਘ ਲਾਦੀਆਂ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਮੰਡੀ’ਚ ਲਿਆਂਦੇ ਝੋਨੇ ਦੀ ਰਾਖੀ ਲਈ ਕਿਸਾਨਾਂ ਨੂੰ ਖੱਜਲ ਖੁਆਰ ਹੋਣਾ ਪਵੇਗਾ । ਉਨ੍ਹਾਂ ਕਿਹਾ ਕਿ ਸਰਕਾਰ ਦੇ ਪਹਿਲੀ ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਦਾ ਦਾਅਵਾ ਹਵਾ ਵਿਚ ਹੀ ਲਟਕਦਾ ਦਿਖਾਈ ਦੇ ਰਿਹਾ ਹੈ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ