ਰਾਹੁਲ ਗਾਂਧੀ ਪਾਸਪੋਰਟ ਮਾਮਲਾ: ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖ਼ਿਅਤ

ਨਵੀਂ ਦਿੱਲੀ, 26 ਮਈ- ਦਿੱਲੀ ਦੀ ਅਦਾਲਤ ਨੇ ਰਾਹੁਲ ਗਾਂਧੀ ਪਾਸਪੋਰਟ ਮਾਮਲੇ ’ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਸੰਬੰਧੀ ਦੁਪਹਿਰ 1 ਵਜੇ ਆਦੇਸ਼ ਪਾਸ ਕੀਤਾ ਜਾਵੇਗਾ।