ਨਗਰ ਕੌਂਸਲ ਦੀ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਹੋਇਆ ਹੰਗਾਮਾ

ਖਰੜ, 26 ਮਈ (ਗੁਰਮੁੱਖ ਸਿੰਘ ਮਾਨ)- ਨਗਰ ਕੌਂਸਲ ਖਰੜ ਦੀ ਮੀਟਿੰਗ ਵਿਚ ਸ਼ਹਿਰ ਨਿਵਾਸੀਆਂ ਵਲੋਂ ਆਪਣੀਆਂ ਸਮੱਸਿਆਵਾਂ ਸੰਬੰਧੀ ਤਖ਼ਤੀਆਂ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਦੱਸ ਦਈਏ ਕਿ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਹੰਗਾਮਾ ਹੋ ਗਿਆ, ਜੋ ਕਿ ਹੁਣ ਤੱਕ ਜਾਰੀ ਹੈ।