ਪ੍ਰਤਾਪ ਸਿੰਘ ਬਾਜਵਾ ਵਲੋਂ ਸਿਆਸੀ ਤੌਰ 'ਤੇ ਸਹਾਇਤਾ ਪ੍ਰਾਪਤ ਗੈਰ-ਕਾਨੂੰਨੀ ਮਾਈਨਿੰਗ ਦੀ ਸੁਤੰਤਰ ਜਾਂਚ ਦੀ ਮੰਗ

ਚੰਡੀਗੜ੍ਹ, 2 ਅਕਤੂਬਰ-ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨਤਾ ਪ੍ਰਤਾਪ ਸਿੰਘ ਬਾਜਵਾ ਨੇ ਰਾਜਪਾਲ ਪੰਜਾਬ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖ ਕੇ ਪੰਜਾਬ ਵਿੱਚ ਸਿਆਸੀ ਤੌਰ 'ਤੇ ਸਹਾਇਤਾ ਪ੍ਰਾਪਤ ਗੈਰ-ਕਾਨੂੰਨੀ ਮਾਈਨਿੰਗ ਦੀ ਸੁਤੰਤਰ ਜਾਂਚ ਦੀ ਮੰਗ ਕੀਤੀ ਹੈ।