JALANDHAR WEATHER

ਰਾਹੁਲ ਗਾਂਧੀ ਵਲੋਂ ਸ੍ਰੀ ਦਰਬਾਰ ਸਾਹਿਬ 'ਚ ਸੰਗਤਾਂ ਨੂੰ ਜਲ ਵਰਤਾਉਣ ਦੀ ਸੇਵਾ

 ਅੰਮ੍ਰਿਤਸਰ, 2 ਅਕਤੂਬਰ (ਜਸਵੰਤ ਸਿੰਘ ਜੱਸ)-ਅੱਜ ਦੇਰ ਸ਼ਾਮ ਰਾਹੁਲ ਗਾਂਧੀ ਮੁੜ ਸ੍ਰੀ ਦਰਬਾਰ ਸਾਹਿਬ ਪੁੱਜੇ ਅਤੇ ਉਨਾਂ ਨੇ ਪਰਿਕਰਮਾ ਵਿਚ ਸਥਿਤ ਛਬੀਲ 'ਤੇ ਸੰਗਤਾਂ ਨੂੰ ਜਲ ਵਰਤਾਉਣ ਦੀ ਸੇਵਾ ਵੀ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ