14ਰਾਹੁਲ ਗਾਂਧੀ ਨੂੰ ਆਪਣੀ ਦਾਦੀ ਤੇ ਪਿਤਾ ਵਲੋਂ ਕੀਤੀਆਂ ਸਿੱਖ ਵਿਰੋਧੀ ਕਾਰਵਾਈਆਂ ਬਾਰੇ ਵਿਚਾਰ ਪ੍ਰਗਟ ਕਰਨੇ ਚਾਹੀਦੇ ਸਨ- ਗੁਰਚਰਨ ਸਿੰਘ ਗਰੇਵਾਲ
ਅੰਮ੍ਰਿਤਸਰ, 3 ਅਕਤੂਬਰ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)- ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਰਾਹੁਲ ਗਾਂਧੀ ਦੇ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਤੇ ਸੇਵਾ ਕਰਨ ਆਉਣ ਸੰਬੰਧੀ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਸਭ ਦਾ ਸਾਂਝਾ ਹੈ ਤੇ ਇੱਥੇ ਕੋਈ ਵੀ....
... 3 hours 25 minutes ago