ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਅੱਤਵਾਦੀ ਢੇਰ
ਸ੍ਰੀਨਗਰ, 2 ਜੂਨ- ਜੰਮੂ-ਕਸ਼ਮੀਰ ਵਿਚ ਰਾਜੌਰੀ ਦੇ ਦਾਸਲ ਜੰਗਲੀ ਖ਼ੇਤਰ ਵਿਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿਚ ਇਕ ਅੱਤਵਾਦੀ ਮਾਰਿਆ ਗਿਆ। ਇਸ ਸੰਬੰਧੀ ਫ਼ਿਲਹਾਲ ਤਲਾਸ਼ੀ ਮੁਹਿੰਮ ਚੱਲ ਰਹੀ ਹੈ ਅਤੇ ਆਉਣ ਜਾਣ ਵਾਲੇ ਹਰ ਵਿਅਕਤੀ ਤੋਂ ਪੁੱਛਗਿੱਛ ਕਰ ਜਾਂਚ ਕੀਤਾ ਜਾ ਰਹੀ ਹੈ।