ਪ੍ਰਧਾਨ ਮੰਤਰੀ ਮੋਦੀ ਅੱਜ ਛੱਤੀਸਗੜ੍ਹ, ਤੇਲੰਗਾਨਾ ਦੇ ਦੌਰੇ ਤੇ

ਨਵੀਂ ਦਿੱਲੀ, 3 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਚੋਣਾਂ ਵਾਲੇ ਸੂਬਿਆਂ ਛੱਤੀਸਗੜ੍ਹ ਅਤੇ ਤੇਲੰਗਾਨਾ ਦਾ ਦੌਰਾ ਕਰਨਗੇ ਅਤੇ ਦੋਵਾਂ ਸੂਬਿਆਂ 'ਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ।