ਭਾਰਤੀ ਫ਼ੌਜ ਅਤੇ ਜੰਮੂ-ਕਸ਼ਮੀਰ ਪੁਲਿਸ ਵਲੋਂ ਚਲਾਇਆ ਗਿਆ ਸੰਯੁਕਤ ਆਪ੍ਰੇਸ਼ਨ

ਕਾਲਾਕੋਟ, 3 ਅਕਤੂਬਰ-ਭਾਰਤੀ ਫ਼ੌਜ ਅਤੇ ਜੰਮੂ-ਕਸ਼ਮੀਰ ਪੁਲਿਸ ਵਲੋਂ ਕਾਲਾਕੋਟ ਖੇਤਰ ਵਿਚ ਇਕ ਸੰਯੁਕਤ ਆਪ੍ਰੇਸ਼ਨ ਚਲਾਇਆ ਗਿਆ। ਅੱਤਵਾਦੀਆਂ 'ਤੇ ਨਜ਼ਰ ਰੱਖਣ ਲਈ ਤਕਨੀਕ ਦਾ ਸਹਾਰਾ ਲਿਆ ਜਾ ਰਿਹਾ ਹੈ।