ਅੱਜ 50 ਹਜ਼ਾਰ ਕਰੋੜ ਦੇ ਕਰਜ਼ੇ 'ਤੇ ਰਾਜਪਾਲ ਨੂੰ ਆਪਣਾ ਜਵਾਬ ਭੇਜੇਗੀ ਪੰਜਾਬ ਸਰਕਾਰ

ਚੰਡੀਗੜ੍ਹ, 3 ਅਕਤੂਬਰ-ਪੰਜਾਬ ਸਰਕਾਰ ਅੱਜ 50 ਹਜ਼ਾਰ ਕਰੋੜ ਦੇ ਕਰਜ਼ੇ 'ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਆਪਣਾ ਜਵਾਬ ਭੇਜੇਗੀ। ਰਾਜਪਾਲ ਨੇ ਚਿੱਠੀ ਲਿਖ ਕੇ ਪੰਜਾਬ ਸਰਕਾਰ ਤੋਂ ਖ਼ਰਚ ਦਾ ਹਿਸਾਬ ਮੰਗਿਆ ਸੀ।