ਰਾਹੁਲ ਗਾਂਧੀ ਅੱਜ ਲਗਾਤਾਰ ਦੂਜੇ ਦਿਨ ਸ੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ

ਅੰਮ੍ਰਿਤਸਰ, 3 ਅਕਤੂਬਰ-ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜ ਲਗਾਤਾਰ ਦੂਸਰੇ ਦਿਨ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ। ਕੱਲ੍ਹ ਰਾਹੁਲ ਗਾਂਧੀ ਨੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੁੰਦੇ ਹੋਏ ਬਰਤਨ ਸਾਫ਼ ਕਰਨ, ਜਲ ਵਰਤਾਉਣ ਅਤੇ ਪਾਲਕੀ ਸਾਹਿਬ ਦੀ ਸੇਵਾ ਕੀਤੀ ਸੀ।