ਨਿਊਜ਼ ਕਲਿੱਕ ਨਾਲ ਜੁੜੇ ਵੱਖ-ਵੱਖ ਟਿਕਾਣਿਆਂ 'ਤੇ ਦਿੱਲੀ ਪੁਲਿਸ ਵਲੋਂ ਛਾਪੇਮਾਰੀ

ਨਵੀਂ ਦਿੱਲੀ, 3 ਅਕਤੂਬਰ-ਦਿੱਲੀ ਪੁਲਿਸ ਦੇ ਸੂਤਰਾਂ ਅਨੁਸਾਰ ਪੁਲਿਸ ਵਲੋਂ ਨਿਊਜ਼ ਕਲਿੱਕ ਨਾਲ ਜੁੜੇ ਵੱਖ-ਵੱਖ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।ਹੁਣ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।