ਅੱਜ ਮਨਾਇਆ ਜਾ ਰਿਹਾ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਤਾ ਗੱਦੀ ਦਿਵਸ
ਖਡੂਰ ਸਾਹਿਬ, 3 ਅਕਤੂਬਰ (ਰਸ਼ਪਾਲ ਸਿੰਘ ਕੁਲਾਰ)- ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠਾ ਸਾਹਿਬ) ਖਡੂਰ ਸਾਹਿਬ ਵਿਖੇ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਤਾ ਗੱਦੀ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਵਿੰਦਰ ਸਿੰਘ ਬ੍ਰਹਮਪੁਰਾ ਸਾਬਕਾ ਵਿਧਾਇਕ ਅਤੇ ਸੈਂਕੜੇ ਸੰਗਤਾਂ ਨਤਮਸਤਕ ਹੋ ਰਹੀਆਂ ਹਨ ਅਤੇ ਸ਼ਾਮ ਨੂੰ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਘੋੜ ਦੌੜ ਅਤੇ ਨੇਜ਼ਾ ਬਾਜ਼ੀ ਦੇ ਜੌਹਰ ਦਿਖਾਏ ਜਾਣੇ ਹਨ।
;
;
;
;
;
;
;
;