JALANDHAR WEATHER

ਦਿੱਲੀ ਐਨ.ਸੀ.ਆਰ. ਵਿਚ ਮਹਿਸੂਸ ਕੀਤੇ ਗਏ ਭੁਚਾਲ ਦੇ ਝਟਕੇ

 ਨਵੀਂ ਦਿੱਲੀ, 3 ਅਕਤੂਬਰ- ਅੱਜ ਦੁਪਹਿਰ 3 ਵਜੇ ਦੇ ਕਰੀਬ ਦਿੱਲੀ ਐਨ.ਸੀ.ਆਰ. ਵਿਖੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੁਚਾਲ ਵਿਗਿਆਨ ਲਈ ਰਾਸ਼ਟਰੀ ਕੇਂਦਰ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਰਿਕਟਰ ਸਕੇਲ ’ਤੇ 6.2 ਦੀ ਤੀਬਰਤਾ ਵਾਲਾ ਭੁਚਾਲ ਨਿਪਾਲ ਵਿਚ ਆਇਆ। ਭੁਚਾਲ ਦੇ ਝਟਕੇ ਉਤਰਾਖ਼ੰਡ ਵਿਚ ਵੀ ਮਹਿਸੂਸ ਕੀਤੇ ਗਏ, ਜਿਸ ਤੋਂ ਬਾਅਦ ਲੋਕ ਆਪਣੀਆਂ ਇਮਾਰਤਾਂ ਵਿਚੋਂ ਬਾਹਰ ਆ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ