JALANDHAR WEATHER

ਅੰਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ੍ਹ ਵਿਚ ਸਾਥੀਆਂ ਸਮੇਤ ਭੁੱਖ ਹੜਤਾਲ ਕੀਤੀ ਸ਼ੁਰੂ

ਬਰਨਾਲਾ, 3 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)- ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਆਪਣੇ ਹੋਰ 10 ਸਾਥੀਆਂ ਸਮੇਤ ਜੇਲ੍ਹ ਵਿਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਪਾਲ ਸਿੰਘ ਦੇ ਵਕੀਲ ਐਡਵੋਕੇਟ ਰਾਜਦੇਵ ਸਿੰਘ ਖ਼ਾਲਸਾ ਸਾਬਕਾ ਐਮ.ਪੀ. ਨੇ ਦੱਸਿਆ ਕਿ ਜਿੰਨਾ ਚਿਰ ਅੰਮ੍ਰਿਤਪਾਲ ਸਿੰਘ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਨਾਂ ਚਿਰ ਉਨ੍ਹਾਂ ਵਲੋਂ ਇਹ ਭੁੱਖ ਹੜਤਾਲ ਨਿਰੰਤਰ ਜਾਰੀ ਰਹੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ