ਨਿਊਜ਼ਕਲਿੱਕ ਛਾਪੇਮਾਰੀ ਮਾਮਲਾ: ਜਾਂਚ ਏਜੰਸੀਆਂ ਆਪਣਾ ਕੰਮ ਕਰ ਰਹੀਆਂ ਹਨ- ਅਨੁਰਾਗ ਠਾਕੁਰ

ਭੁਵਨੇਸ਼ਵਰ, 3 ਅਕਤੂਬਰ- ਉੜੀਸਾ ਦੇ ਭੁਵਨੇਸ਼ਵਰ ਵਿਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਨਿਊਜ਼ ਕਲਿੱਕ ਖ਼ਿਲਾਫ਼ ਦਿੱਲੀ ਪੁਲਿਸ ਦੀ ਕਾਰਵਾਈ ’ਤੇ ਕਿਹਾ ਕਿ ਜਾਂਚ ਏਜੰਸੀਆਂ ਆਪਣਾ ਕੰਮ ਕਰ ਰਹੀਆਂ ਹਨ। ਜੇਕਰ ਏਜੰਸੀ ਨੇ ਕਾਰਵਾਈ ਕੀਤੀ ਹੈ, ਤਾਂ ਇਹ ਸਬੂਤ ਜਾਂ ਸ਼ਿਕਾਇਤ ਦੇ ਆਧਾਰ ’ਤੇ ਹੋਵੇਗੀ।