JALANDHAR WEATHER

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਨਿਊਜ਼ਕਲਿੱਕ ਦਫ਼ਤਰ ਕੀਤਾ ਸੀਲ

ਨਵੀਂ ਦਿੱਲੀ, 3 ਅਕਤੂਬਰ- ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਨੇ ਦਿੱਲੀ ਵਿਚ ‘ਨਿਊਜ਼ਕਲਿਕ’ ਦੇ ਦਫ਼ਤਰ ਨੂੰ ਸੀਲ ਕਰ ਦਿੱਤਾ ਹੈ। ਦਿੱਲੀ ਪੁਲਿਸ ਯੂ.ਏ.ਪੀ.ਏ. ਅਤੇ ਹੋਰ ਧਾਰਾਵਾਂ ਦੇ ਤਹਿਤ ਨਿਊਜ਼ਕਲਿਕ ਨਾਲ ਜੁੜੇ ਵੱਖ-ਵੱਖ ਟਿਕਾਣਿਆਂ ’ਤੇ ਛਾਪੇਮਾਰੀ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ