ਪੱਛਮੀ ਬੰਗਾਲ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਵੇਂਦੂ ਅਧਿਕਾਰੀ ਨੇ ਜੇ.ਪੀ. ਨੱਢਾ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 3 ਅਕਤੂਬਰ - ਪੱਛਮੀ ਬੰਗਾਲ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸੁਵੇਂਦੂ ਅਧਿਕਾਰੀ ਨੇ ਅੱਜ ਦਿੱਲੀ 'ਚ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਕੀਤੀ ।