JALANDHAR WEATHER

ਵਿਜੇ ਸਿੰਗਲਾ ਦੇ ਓ.ਐੱਸ.ਡੀ ਪ੍ਰਦੀਪ ਕੁਮਾਰ ਉੱਪਰ ਵੀ ਮਾਮਲਾ ਦਰਜ

ਚੰਡੀਗੜ੍ਹ, 24 ਮਈ - ਸਾਬਕਾ ਕੈਬਨਿਟ ਮੰਤਰੀ ਵਿਜੇ ਸਿੰਗਲਾ 'ਤੇ ਹੋਈ ਐੱਫ.ਆਈ.ਆਰ ਦੀ ਕਾਪੀ ਸਾਹਮਣੇ ਆਈ ਹੈ ਜਦਕਿ ਵਿਜੇ ਸਿੰਗਲਾ ਦੇ ਓ.ਐੱਸ.ਡੀ ਪ੍ਰਦੀਪ ਕੁਮਾਰ ਉੱਪਰ ਵੀ ਮਾਮਲਾ ਦਰਜ ਹੋਇਆ ਹੈ। ਦੱਸ ਦਈਏ ਕਿ ਵਿਜੇ ਸਿੰਗਲਾ iਖ਼ਲਾਫ਼ ਭ੍ਰਿਸ਼ਟਾਚਾਰ ਦੇ ਸਬੂਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੇ ਸਿੰਗਲਾ ਨੂੰ ਬਰਖ਼ਾਸਤ ਕਰ ਦਿੱਤਾ ਸੀ ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਵਿਜੇ ਸਿੰਗਲਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ