16ਤੇਜ਼ਧਾਰ ਹਥਿਆਰਾਂ ਤੇ ਪਿਸਤੌਲ ਦੀ ਨੋਕ ’ਤੇ ਲੁਟੇਰੇ ਨਗਦੀ ਤੇ ਮੋਟਰ ਸਾਈਕਲ ਖੋਹ ਕੇ ਹੋਏ ਫ਼ਰਾਰ
ਗੁਰੂਹਰਸਹਾਏ, 3 ਅਕਤੂਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਹਲਕੇ ਵਿਚ ਲੁੱਟ ਖ਼ੋਹ ਦੀਆਂ ਵਾਰਦਾਤਾਂ ਵਧਦੀਆਂ ਜਾ ਰਹੀਆਂ ਹਨ, ਜਿਸ ਨੂੰ ਲੈ ਕੇ ਲੋਕ ਕਾਫ਼ੀ ਪ੍ਰੇਸ਼ਾਨ ਹਨ। ਅੱਜ ਤਿੰਨ ਮੋਟਰ ਸਾਈਕਲ ’ਤੇ ਸਵਾਰ 9 ਤੋਂ 10 ਲੁਟੇਰਿਆਂ ਵਲੋਂ ਤੇਜ਼ਧਾਰ ਹਥਿਆਰਾਂ ਤੇ ਪਿਸਤੌਲ ਦੀ ਨੋਕ ’ਤੇ ਦੋ ਮੋਟਰਸਾਈਕਲ ਸਵਾਰ....
... 11 hours 15 minutes ago