14ਵਿਜੀਲੈਂਸ ਵਲੋਂ ਸਬ-ਇੰਸਪੈਕਟਰ 20 ਹਜ਼ਾਰ ਰੁਪਏ ਲੈਂਦਾ ਰੰਗੇ ਹੱਥੀਂ ਕਾਬੂ
ਮਲੌਦ, (ਖੰਨਾ) 4 ਸਤੰਬਰ, (ਨਿਜ਼ਾਮਪੁਰ)- ਥਾਣਾ ਮਲੌਦ ਵਿਖੇ ਤਾਇਨਾਤ ਸਬ ਇੰਸਪੈਕਟਰ ਜਗਜੀਤ ਸਿੰਘ ਨੂੰ ਕਥਿਤ ਤੌਰ ’ਤੇ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਦੀ ਟੀਮ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਡੀ.ਐਸ.ਪੀ. ਵਿਜੀਲੈਂਸ ਅਸ਼ਵਨੀ ਕੁਮਾਰ, ਇੰਸਪੈਕਟਰ ਕੁਲਵੰਤ ਸਿੰਘ ਅਤੇ ਸਮੁੱਚੀ ਟੀਮ...
... 6 hours 3 minutes ago