JALANDHAR WEATHER

ਜਲੰਧਰ: ਨਵੇਂ ਪਏ ਲੈਂਟਰ ਨੂੰ ਖੋਲ੍ਹਣ ਦੌਰਾਨ ਗੁਰਦੁਆਰਾ ਸਾਹਿਬ ਦੇ ਗੁੰਬਦ ਸਮੇਤ ਡਿੱਗੀ ਛੱਤ, ਜਾਨੀ ਨੁਕਸਾਨ ਤੋਂ ਬਚਾਅ

ਜਲੰਧਰ, 22 ਸਤੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਜ਼-2 ਵਿਖੇ ਚੱਲ ਰਹੇ ਨਵੀਨੀਕਰਨ ਦੌਰਾਨ ਨਵੇਂ ਪਾਏ ਲੈਂਟਰ ਖੋਲ੍ਹਣ ਦੌਰਾਨ ਗੁਰਦੁਆਰਾ ਸਾਹਿਬ ਦੇ ਗੁੰਬਦ ਸਮੇਤ ਛੱਤ ਡਿੱਗ ਪਈ। ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮਲਬਾ ਹਟਾਉਣ ਦਾ ਕੰਮ ਜਾਰੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ