ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਸੁਖਪਾਲ ਸਿੰਘ ਖਹਿਰਾ ਨੇ ਸਪੀਕਰ ਦੀ ਕੁਰਸੀ ਅੱਗੇ ਜਤਾਇਆ ਰੋਸ
ਚੰਡੀਗੜ੍ਹ, 30 ਸਤੰਬਰ (ਵਿਕਰਮਜੀਤ ਮਾਨ) - ਬੋਲਣ ਦਾ ਸਮਾਂ ਨਾ ਦਿੱਤੇ ਜਾਣ ਕਰ ਕੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਸਪੀਕਰ ਦੀ ਕੁਰਸੀ ਅੱਗੇ ਰੋਸ ਜਤਾ ਰਹੇ ਹਨ। ਇਸ ਮੌਕੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਤੁਸੀ ਸਦਨ ਦਾ ਸਮਾਂ ਖ਼ਰਾਬ ਕਰ ਰਹੇ ਹੋ।