JALANDHAR WEATHER

ਮਹਾਰਾਸ਼ਟਰ ਦੇ ਹਸਪਤਾਲਾਂ 'ਚ ਮੌਤਾਂ ਨੂੰ ਲੈ ਕੇ ਸਰਕਾਰ ਸਵਾਲਾਂ ਦੇ ਘੇਰੇ 'ਚ, ਬੰਬੇ ਹਾਈ ਕੋਰਟ ਨੇ ਸਿਹਤ ਬਜਟ ਦੇ ਵੇਰਵੇ ਮੰਗੇ

ਮੁੰਬਈ , 4 ਅਕਤੂਬਰ - ਮਹਾਰਾਸ਼ਟਰ ਦੇ ਨਾਂਦੇੜ ਅਤੇ ਛਤਰਪਤੀ ਸੰਭਾਜੀਨਗਰ ਜ਼ਿਲ੍ਹਿਆਂ ਦੇ ਸਰਕਾਰੀ ਹਸਪਤਾਲਾਂ ਵਿਚ ਅਸਾਧਾਰਨ ਤੌਰ 'ਤੇ ਵੱਡੀ ਗਿਣਤੀ ਵਿਚ ਮੌਤਾਂ ਨੂੰ ਲੈ ਕੇ ਸ਼ਿੰਦੇ ਸਰਕਾਰ ਸ਼ੱਕ ਦੇ ਘੇਰੇ ਵਿਚ ਆ ਗਈ ਹੈ । ਇਨ੍ਹਾਂ ਮੌਤਾਂ ਦਾ ਖ਼ੁਦ ਨੋਟਿਸ ਲੈਂਦਿਆਂ, ਬੰਬੇ ਹਾਈ ਕੋਰਟ ਨੇ ਰਾਜ ਸਰਕਾਰ ਤੋਂ ਸਿਹਤ ਬਜਟ ਦੇ ਨਾਲ-ਨਾਲ ਹੋਰ ਜਾਣਕਾਰੀ ਵੀ ਮੰਗੀ ਹੈ । ਚੀਫ਼ ਜਸਟਿਸ ਡੀ.ਕੇ. ਉਪਾਧਿਆਏ ਅਤੇ ਜਸਟਿਸ ਆਰਿਫ਼ ਡਾਕਟਰ ਨੇ ਵਕੀਲ ਮੋਹਿਤ ਖੰਨਾ ਦੇ ਪੱਤਰ ਦਾ ਨੋਟਿਸ ਲੈਂਦਿਆਂ ਕਿਹਾ ਕਿ ਮੌਤਾਂ ਸਟਾਫ਼ ਜਾਂ ਦਵਾਈਆਂ ਦੀ ਘਾਟ ਕਾਰਨ ਨਹੀਂ ਹੋ ਸਕਦੀਆਂ ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ