JALANDHAR WEATHER

ਕ੍ਰਿਕਟ ਵਿਸ਼ਵ ਕੱਪ ਦਾ ਅੱਜ ਖੇਡਿਆ ਜਾਵੇਗਾ ਪਹਿਲਾ ਮੈਚ

ਗਾਂਧੀਨਗਰ, 5 ਅਕਤੂਬਰ- ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਨਿਊਜ਼ੀਲੈਂਡ ਅਤੇ ਇੰਗਲੈਂਡ ਵਿਚਾਲੇ ਵਿਸ਼ਵ ਕੱਪ ਦਾ ਪਹਿਲਾ ਮੈਚ ਖੇਡਿਆ ਜਾਵੇਗਾ। ਇਸ ਨੂੰ ਲੈ ਕੇ ਸਟੇਡੀਅਮ ’ਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਅਹਿਮਦਾਬਾਦ ਦੇ ਪੁਲਿਸ ਕਮਿਸ਼ਨਰ ਜੀ.ਪੀ. ਮਲਿਕ ਨੇ ਕਿਹਾ ਕਿ ਇਸ ਦੌਰਾਨ 3 ਵਧੀਕ ਕਮਿਸ਼ਨਰਾਂ, 13 ਡੀ.ਜੀ.ਪੀ. ਰੈਂਕ ਦੇ ਅਧਿਕਾਰੀਆਂ ਸਮੇਤ 3500 ਤੋਂ ਵੱਧ ਕਰਮਚਾਰੀ ਤਾਇਨਾਤ ਕੀਤੇ ਜਾਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ