JALANDHAR WEATHER

9 ਅਕਤੂਬਰ ਨੂੰ ਹੋ ਸਕਦੀ ਹੈ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ- ਸੂਤਰ

ਨਵੀਂ ਦਿੱਲੀ, 5 ਅਕਤੂਬਰ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 9 ਅਕਤੂਬਰ ਨੂੰ ਦਿੱਲੀ ਵਿਚ ਹੋਣ ਦੀ ਸੰਭਾਵਨਾ ਹੈ। ਜਾਣਕਾਰੀ ਅਨੁਸਾਰ ਇਸ ਵਿਚ ਮਹਿਲਾ ਰਿਜ਼ਰਵੇਸ਼ਨ ਐਕਟ, ਜਾਤੀ ਅਧਾਰਤ ਜਨਗਣਨਾ ਦੇ ਮੁੱਦੇ, ਸਿਆਸੀ ਵਿਰੋਧੀਆਂ ਖ਼ਿਲਾਫ਼ ਜਾਂਚ ਏਜੰਸੀਆਂ ਦੀ ਦੁਰਵਰਤੋਂ ਅਤੇ ਮੌਜੂਦਾ ਸਿਆਸੀ ਸਥਿਤੀ ’ਤੇ ਚਰਚਾ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ