JALANDHAR WEATHER

ਚੋਣਾਂ ਦੇ ਐਲਾਨ ਤੋਂ ਲੈ ਕੇ ਹੁਣ ਤੱਕ ਪੰਜ ਰਾਜਾਂ ਚ 1760 ਕਰੋੜ ਰੁਪਏ ਦੀ ਨਕਦੀ, ਸ਼ਰਾਬ ਅਤੇ ਨਸ਼ੀਲੇ ਪਦਾਰਥ ਜ਼ਬਤ-ਚੋਣ ਕਮਿਸ਼ਨ

 ਨਵੀਂ ਦਿੱਲੀ, 20 ਨਵੰਬਰ - ਭਾਰਤੀ ਚੋਣ ਕਮਿਸ਼ਨ ਨੇ ਕਿਹਾ ਕਿ ਚੋਣ ਅਧਿਕਾਰੀਆਂ ਨੇ ਚੋਣਾਂ ਦੇ ਐਲਾਨ ਤੋਂ ਲੈ ਕੇ ਹੁਣ ਤੱਕ ਪੰਜ ਰਾਜਾਂ ਮਿਜ਼ੋਰਮ, ਤੇਲੰਗਾਨਾ, ਰਾਜਸਥਾਨ, ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ 'ਚ 1760 ਕਰੋੜ ਰੁਪਏ ਤੋਂ ਵੱਧ ਦੀ ਰਕਮ, ਸ਼ਰਾਬ ਅਤੇ ਨਸ਼ੀਲੇ ਪਦਾਰਥ ਜ਼ਬਤ ਕੀਤੇ ਹਨ। ਜੋ ਕਿ 2018 ਵਿਚ ਇਹਨਾਂ ਰਾਜਾਂ ਵਿਚ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਹੋਈਆਂ ਜ਼ਬਤੀਆਂ ਤੋਂ 7 ਗੁਣਾ (239.15 ਕਰੋੜ ਰੁਪਏ) ਵੱਧ ਹੈ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ