ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਮਾਰਲੇਸ ਨੇ ਅਰੁਣ ਜੇਤਲੀ ਸਟੇਡੀਅਮ 'ਚ ਖੇਡੀ 'ਗਲੀ ਕ੍ਰਿਕਟ'
ਨਵੀਂ ਦਿੱਲੀ, 20 ਨਵੰਬਰ- ਆਸਟ੍ਰੇਲੀਆ ਦੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਰਿਚਰਡ ਮਾਰਲਸ ਨੇ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ 'ਚ ਨੌਜਵਾਨ ਕ੍ਰਿਕਟ ਖਿਡਾਰੀਆਂ ਨਾਲ ਗੱਲਬਾਤ ਕੀਤੀ ਅਤੇ 'ਗਲੀ' ਕ੍ਰਿਕਟ ਵੀ ਖੇਡੀ। ਆਸਟ੍ਰੇਲੀਅਨ ਨੇਤਾ ਨੇ ਅਰੁਣ ਜੇਤਲੀ ਸਟੇਡੀਅਮ 'ਚ ਸਾਬਕਾ ਕੇਂਦਰੀ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ।