ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੇ ਪੁਲਿਸ ਕਮਿਸ਼ਨਰਾਂ ਸਮੇਤ ਕਈ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼. ਦੇ ਤਬਾਦਲੇ
ਚੰਡੀਗੜ੍ਹ, 20 ਨਵੰਬਰ -ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਇਕ ਹੁਕਮ ਜਾਰੀ ਕਰਕੇ ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਦੇ ਪੁਲਿਸ ਕਮਿਸ਼ਨਰਾਂ ਸਮੇਤ ਕਈ ਜ਼ਿਲ੍ਹਿਆਂ ਦੇ ਪੁਲਿਸ ਮੁਖੀਆਂ ਨੂੰ ਤਬਦੀਲ ਕਰ ਦਿੱਤਾ ਗਿਆ ਹੈ।