JALANDHAR WEATHER

ਤੀਜੇ ਟੀ-20 'ਚ ਆਸਟ੍ਰੇਲੀਆ ਨੇ ਭਾਰਤ ਨੂੰ 5 ਵਿਕਟਾਂ ਨਾਲ ਹਰਾਇਆ, ਮੈਕਸਵੈਲ ਦਾ ਸ਼ਾਨਦਾਰ ਸੈਂਕੜਾ

ਗੁਹਾਟੀ, 28 ਨਵੰਬਰ-ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਤੀਸਰੇ ਟੀ-20 ਮੈਚ ਵਿਚ ਆਸਟ੍ਰੇਲੀਆ ਨੇ ਭਾਰਤ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਵਲੋਂ ਮਿਲੇ 223 ਦੌੜਾਂ ਦੇ ਟੀਚੇ ਨੂੰ ਆਸਟ੍ਰੇਲੀਆ ਨੇ 20ਵੇਂ ਓਵਰ ਦੀ ਆਖ਼ਰੀ ਗੇਂਦ 'ਤੇ 5 ਵਿਕਟਾਂ ਦੇ ਨੁਕਸਾਨ 'ਤੇ ਪੂਰਾ ਕਰ ਲਿਆ। ਆਸਟ੍ਰੇਲੀਆ ਵਲੋਂ ਗਲੈਨ ਮੈਕਸਵੈਲ ਨੇ ਸ਼ਾਨਦਾਰ 104 ਦੌੜਾਂ ਬਣਾਈਆਂ ਜੋ ਕਿ ਅੰਤ ਤੱਕ ਆਊਟ ਨਹੀਂ ਹੋਏ। 5 ਟੀ-20 ਮੈਚਾਂ ਦੀ ਲੜੀ 'ਚ ਭਾਰਤ 2-1 ਨਾਲ ਅੱਗੇ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ