JALANDHAR WEATHER

ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦਾ ਬਿਆਨ

ਸ਼ਿਮਲਾ, 29 ਨਵੰਬਰ - ਰਾਜਪਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ, 'ਮੈਂ ਉਨ੍ਹਾਂ ਨਾਲ ਸ਼ਿਸ਼ਟਾਚਾਰ ਨਾਲ ਮੁਲਾਕਾਤ ਕੀਤੀ, ਆਉਣ ਵਾਲੇ ਦਿਨਾਂ 'ਚ ਮੰਤਰੀ ਮੰਡਲ ਦੇ ਵਿਸਥਾਰ ਦੀ ਸੰਭਾਵਨਾ ਹੈ ਕਿਉਂਕਿ ਇਕ ਸਾਲ ਪੂਰਾ ਹੋ ਗਿਆ ਹੈ। 3 ਅਹੁਦੇ ਅਜੇ ਵੀ ਖਾਲੀ ਹਨ । ਸਾਡੀ ਸਰਕਾਰ ਇਸ ਦ੍ਰਿਸ਼ਟੀਕੋਣ ਤੋਂ ਕੰਮ ਕਰ ਰਹੀ ਹੈ।"

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ