ਪ੍ਰਧਾਨ ਮੰਤਰੀ ਵਲੋਂ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਪਾਤਰੀਆਂ ਨਾਲ ਗੱਲਬਾਤ
ਨਵੀਂ ਦਿੱਲੀ, 30 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਵਿਕਸਿਤ ਭਾਰਤ ਸੰਕਲਪ ਯਾਤਰਾ ਦੇ ਲਾਭਪਾਤਰੀਆਂ ਨਾਲ ਗੱਲਬਾਤ ਕਰਨ ਲਈ ਇਕ ਪ੍ਰੋਗਰਾਮ ਵਿਚ ਹਿੱਸਾ ਲਿਆ। ਇਸ ਦੌਰਾਨ ਪ੍ਰਧਾਨ ਮੰਤਰੀ ਜਨ ਔਸ਼ਧੀ ਕੇਂਦਰਾਂ ਦੀ ਗਿਣਤੀ 10,000 ਤੋਂ ਵਧਾ ਕੇ 25,000 ਕਰਨ ਲਈ ਇਕ ਪ੍ਰੋਗਰਾਮ ਦੀ ਸ਼ੁਰੂਆਤ ਕਰਨਗੇ। ਉਨ੍ਹਾਂ ਵਲੋਂ ਇਸ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡਰੋਨ ਕੇਂਦਰ ਵੀ ਲਾਂਚ ਕੀਤੇ ਜਾਣਗੇ।