JALANDHAR WEATHER

ਅੱਜ ਤੋਂ ਦੋ ਦਿਨਾਂ ਦੌਰੇ ’ਤੇ ਦੁਬਈ ਜਾਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਨਵੀਂ ਦਿੱਲੀ, 30 ਨਵੰਬਰ- ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਵਾਯੂ ਪਰਿਵਰਤਨ ’ਤੇ ਸੰਯੁਕਤ ਰਾਸ਼ਟਰ ਫਰੇਮਵਰਕ ਕਨਵੈਨਸ਼ਨ (ਯੂ.ਐੱਨ.ਸੀ.ਸੀ.) ਦੀ 28ਵੀਂ ਕਾਨਫ਼ਰੰਸ ਆਫ਼ ਪਾਰਟੀਜ਼ (ਸੀ.ਓ.ਪੀ.28) ’ਚ ਸ਼ਾਮਿਲ ਹੋਣ ਲਈ 30 ਨਵੰਬਰ ਤੋਂ 1 ਦਸੰਬਰ ਤੱਕ ਦੁਬਈ ਦੇ ਦੋ ਦਿਨਾਂ ਦੌਰੇ ’ਤੇ ਹੋਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ