ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੋਈ ਸ਼ੁਰੂ

ਅੰਮ੍ਰਿਤਸਰ, 30 ਨਵੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸ਼ੁਰੂ ਹੋ ਗਈ ਹੈ। ਮੀਟਿੰਗ ਵਿਚ ਭਾਈ ਬਲਵੰਤ ਸਿੰਘ ਰਾਜੋਆਣਾ ਦਾ ਮਾਮਲਾ ਵਿਚਾਰੇ ਜਾਣ ਦੀ ਉਮੀਦ ਹੈ।