JALANDHAR WEATHER

ਸੰਗਤ ਸਿੰਘ ਗਿਲਜੀਆਂ ਦੇ ਘਰ ਈ.ਡੀ. ਨੇ ਮਾਰਿਆ ਛਾਪਾ

ਟਾਂਡਾ ਉੜਮੁੜ, 30 ਨਵੰਬਰ- ਜਾਣਕਾਰੀ ਅਨੁਸਾਰ ਕਾਂਗਰਸ ਦੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਘਰ ਈ. ਡੀ. ਵਲੋਂ ਛਾਪੇਮਾਰੀ ਕੀਤੀ ਗਈ ਹੈ। ਇਹ ਛਾਪੇਮਾਰੀ ਉਨ੍ਹਾਂ ਦੇ ਪਿੰਡ ਗਿਲਜੀਆਂ ਸਥਿਤ ਘਰ ’ਤੇ ਹੋਈ ਹੈ। ਇਸ ਤੋਂ ਪਹਿਲਾਂ ਈ.ਡੀ. ਦੀ ਟੀਮ ਉਨ੍ਹਾਂ ਦੇ ਟਾਂਡਾ ਉੜਮੁੜ ਸਥਿਤ ਘਰ ਵੀ ਗਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ