JALANDHAR WEATHER

ਬੰਗਲਾਦੇਸ਼ ਨੂੰ 8 ਵਿਕਟਾਂ ਨਾਲ ਹਰਾ ਕੇ ਏਸ਼ਿਆਈ ਖੇਡਾਂ ਮਹਿਲਾ ਟੀ-20 ਦੇ ਫਾਈਨਲ 'ਚ ਪਹੁੰਚਿਆ ਭਾਰਤ

 ਹਾਂਗਝਾਊ, 24 ਸਤੰਬਰ-ਏਸ਼ਿਆਈ ਖੇਡਾਂ 'ਚ ਭਾਰਤ ਅਤੇ ਬੰਗਲਾਦੇਸ਼ ਮਹਿਲਾ ਟੀ-20 ਕ੍ਰਿਕਟ ਟੀਮਾਂ ਵਿਚਕਾਰ ਸੈਮੀਫਾਈਨਲ ਵਿਚ ਭਾਰਤ ਨੇ ਬੰਗਲਾਦੇਸ਼ ਨੂੰ 8 ਵਿਕਟਾਂ ਨਾਲ ਹਰਾ ਕੇ ਫਾਈਨਲ 'ਚ ਪ੍ਰਵੇਸ਼ ਕਰ ਲਿਆ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਬੰਗਲਾਦੇਸ਼ ਦੀ ਪੂਰੀ ਟੀਮ 51 ਦੌੜਾਂ ਬਣਾ ਕੇ ਆਊਟ ਹੋ ਗਈ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਭਾਰਤ ਦੀ ਟੀਮ ਨੇ ਨਿਰਧਾਰਿਤ ਟੀਚਾ 2 ਵਿਕਟਾਂ ਦੇ ਨੁਕਸਾਨ 'ਤੇ 8.2 ਓਵਰਾਂ 'ਚ ਹਾਸਲ ਕਰ ਲਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ