ਸੁਨੀਲ ਜਾਖੜ ਅਤੇ ਪਾਰਟੀ ਦੀ ਸੂਬਾ ਇਕਾਈ ਦੇ ਆਗੂਆਂ ਨੇ ਮੰਤਰੀ ਅਮਿਤ ਸ਼ਾਹ ਨਾਲ ਸੂਬੇ ਦੀ ਮੌਜੂਦਾ ਸਥਿਤੀ ਬਾਰੇ ਕੀਤੀ ਗੱਲਬਾਤ

ਨਵੀਂ ਦਿੱਲੀ, 26 ਸਤੰਬਰ (ਏ.ਐਨ.ਆਈ.)- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪਾਰਟੀ ਦੀ ਸੂਬਾ ਇਕਾਈ ਦੇ ਆਗੂਆਂ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਦੀ ਮੌਜੂਦਾ ਸਥਿਤੀ ਬਾਰੇ ਚਰਚਾ ਕੀਤੀ।