JALANDHAR WEATHER

ਸਾਡੇ ਕੋਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਸੜਕੀ ਨੈੱਟਵਰਕ -ਵਿਸ਼ਵ ਰੋਡ ਕਾਂਗਰਸ ਚ ਗਡਕਰੀ

 ਪ੍ਰਾਗ, 2 ਅਕਤੂਬਰ -ਪ੍ਰਾਗ ਵਿਚ 27ਵੀਂ ਵਿਸ਼ਵ ਰੋਡ ਕਾਂਗਰਸ ਨੂੰ ਸੰਬੋਧਨ ਕਰਦਿਆਂ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਭਾਰਤ ਕੋਲ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਸੜਕੀ ਨੈੱਟਵਰਕ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਆਟੋਮੋਬਾਈਲ ਨਿਰਮਾਣ ਕੇਂਦਰ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ