JALANDHAR WEATHER

ਭਾਰਤ ਅਤੇ ਆਸਟ੍ਰੇਲੀਆ ਦਰਮਿਆਨ ਚੌਥਾ ਟੀ-20 ਮੈਚ ਅੱਜ

ਰਾਏਪੁਰ, 1 ਦਸੰਬਰ - ਭਾਰਤ ਅਤੇ ਆਸਟ੍ਰੇਲੀਆ ਦੀਆਂ ਕ੍ਰਿਕਟ ਟੀਮਾਂ ਵਿਚਕਾਰ ਚੌਥਾ ਟੀ-20 ਮੈਚ ਅੱਜ ਖੇਡਿਆ ਜਾਵੇਗਾ। ਛੱਤੀਸਗੜ੍ਹ ਦੇ ਸ਼ਹੀਦ ਵੀਰ ਨਰਾਇਣ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ ਰਾਏਪੁਰ ਵਿਖੇ ਇਹ ਮੈਚ ਰਾਤ 7 ਵਜੇ ਖੇਡਿਆ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ