ਪੰਜਾਬ ਸਰਕਾਰ ਵਲੋਂ ਗੰਨੇ ਦੇ ਰੇਟ 'ਚ ਵਾਧਾ

ਚੰਡੀਗੜ੍ਹ, 1 ਦਸੰਬਰ-ਪੰਜਾਬ ਸਰਕਾਰ ਵਲੋਂ ਗੰਨੇ ਦੇ ਰੇਟ 'ਚ 11 ਰੁਪਏ ਇਜ਼ਾਫਾ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਦਿੱਤੀ। ਪੰਜਾਬ 'ਚ ਹੁਣ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ 391 ਰੁਪਏ ਪ੍ਰਤੀ ਕੁਵਿੰਟਲ ਹੋ ਗਿਆ ਹੈ।