ਜੌਹਰ ਯੂਨੀਵਰਸਿਟੀ ਜ਼ਮੀਨ ਮੁੱਦੇ ’ਤੇ ਸੁਪਰੀਮ ਕੋਰਟ ਨੇ ਯੂ.ਪੀ. ਸਰਕਾਰ ਦੀ ਪਟੀਸ਼ਨ ਕੀਤੀ ਸੂਚੀਬੱਧ

ਨਵੀਂ ਦਿੱਲੀ, 1 ਦਸੰਬਰ- ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਨੂੰ ਮੁਹੰਮਦ ਅਲੀ ਜੌਹਰ ਯੂਨੀਵਰਸਿਟੀ ਵਲੋਂ ਯੂਨੀਵਰਸਿਟੀ ਦੀ ਜ਼ਮੀਨ ਦੇ ਮੁੱਦੇ ’ਤੇ ਉੱਤਰ ਪ੍ਰਦੇਸ਼ ਸਰਕਾਰ ਦੇ ਫ਼ੈਸਲੇ ਵਿਰੁੱਧ ਦਾਇਰ ਪਟੀਸ਼ਨ ਨੂੰ ਤੁਰੰਤ ਸੂਚੀਬੱਧ ਕਰਨ ਲਈ ਕਿਹਾ ਹੈ।