JALANDHAR WEATHER

ਕੱਲ੍ਹ ਤੋਂ ਚੱਲਣਗੀਆਂ ਸਾਰੀਆਂ ਸ਼ੂਗਰ ਮਿੱਲਾਂ

ਚੰਡੀਗੜ੍ਹ, 1 ਦਸੰਬਰ- ਪੰਜਾਬ ਸਰਕਾਰ ਵਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਭਲਕੇ ਤੋਂ ਸਾਰੀਆਂ ਸ਼ੂਗਰ ਮਿੱਲਾਂ ਚਲਾਈਆਂ ਜਾਣਗੀਆਂ। ਇਸ ਸੰਬੰਧੀ ਉਨ੍ਹਾਂ ਕਿਹਾ ਕਿ ਕੱਲ੍ਹ ਤੋਂ ਸਾਰੀਆਂ ਸਰਕਾਰੀ ਤੇ ਨਿੱਜੀ ਮਿੱਲਾਂ ਨਵੇਂ ਰੇਟਾਂ ਅਨੁਸਾਰ ਸ਼ੁਰੂ ਕਰ ਦਿੱਤੀਆਂ ਜਾਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ