JALANDHAR WEATHER

ਅਣਪਛਾਤੇ ਵਿਅਕਤੀਆਂ ਵਲੋਂ ਦਿਆਲਪੁਰ ਵਿਚ ਵਿਅਕਤੀ ਦਾ ਕਤਲ

ਢਿੱਲਵਾ, 1 ਦਸੰਬਰ (ਗੋਬਿੰਦ ਸੁਖੀਜਾ, ਪਰਵੀਨ)- ਬੀਤੀ ਰਾਤ ਦਿਆਲਪੁਰ ਪਿੰਡ ਵਿਚ ਅਣਪਛਾਤੇ ਵਿਅਕਤੀਆਂ ਵਲੋਂ ਇਕ ਵਿਅਕਤੀ ਦਾ ਕਤਲ ਕਰ ਦੇਣ ਦਾ ਸਮਾਚਾਰ ਮਿਲਿਆ ਹੈ। ਥਾਣਾ ਮੁਖੀ ਸੁਭਾਨਪੁਰ ਹਰਦੀਪ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਦਾ ਨਾਂਅ ਬਲਵੰਤ ਸਿੰਘ ਹੈ, ਜੋ ਕਿ ਬੈਂਕ ਵਿਚੋਂ ਰਿਟਾਇਰ ਮੁਲਾਜ਼ਮ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ