2,000 ਰੁਪਏ ਦੇ ਬੈਂਕ ਨੋਟਾਂ ਵਿਚੋਂ 97 ਫ਼ੀਸਦੀ ਆਏ ਵਾਪਸ- ਆਰ.ਬੀ.ਆਈ.

ਨਵੀਂ ਦਿੱਲੀ, 1 ਦਸੰਬਰ- ਭਾਰਤੀ ਰਿਜ਼ਰਵ ਬੈਂਕ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 19 ਮਈ 2023 ਤੱਕ ਚੱਲ ਰਹੇ 2,000 ਰੁਪਏ ਦੇ ਬੈਂਕ ਨੋਟਾਂ ਵਿਚੋਂ 97.26% ਵਾਪਸ ਆ ਗਏ ਹਨ। ਉਨ੍ਹਾਂ ਦੱਸਿਆ ਕਿ 2,000 ਰੁਪਏ ਦੇ ਬੈਂਕ ਨੋਟ ਕਾਨੂੰਨੀ ਟੈਂਡਰ ਬਣੇ ਰਹਿਣਗੇ।