JALANDHAR WEATHER

ਕੋਟਕਪੂਰਾ ਗੋਲੀਕਾਂਡ ਵਿਚ ਜ਼ਮਾਨਤ ਬਾਂਡ ਭਰਨ ਲਈ ਅਦਾਲਤ ਪੁੱਜੇ ਸੁਮੇਧ ਸੈਣੀ

ਫਰੀਦਕੋਟ, 1 ਦਸੰਬਰ (ਜਸਵੰਤ ਸਿੰਘ ਪੁਰਬਾ)- ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਕੋਟਕਪੂਰਾ ਗੋਲੀ ਕਾਂਡ ਵਿਚ ਜ਼ਮਾਨਤ ਬਾਂਡ ਭਰਨ ਲਈ ਫ਼ਰੀਦਕੋਟ ਦੀ ਅਦਾਲਤ ਵਿਚ ਪਹੁੰਚੇ। ਐਸ.ਆਈ.ਟੀ. ਨੇ ਕੁਝ ਸਮਾਂ ਪਹਿਲਾਂ ਆਈ.ਪੀ.ਸੀ. ਦੀ ਧਾਰਾ 118, 119 ਤਹਿਤ ਐਫ਼.ਆਈ.ਆਰ. ਨੰਬਰ 192 ਵਿਚ ਚਾਰਜਸ਼ੀਟ ਦਾਇਰ ਕੀਤੀ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 2 ਦਸੰਬਰ ਨੂੰ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ