JALANDHAR WEATHER

ਸਰਦੀਆਂ ਵਿਚ ਦੇਸ਼ ਦੇ ਕਈ ਹਿੱਸਿਆਂ ’ਚ ਤਾਪਮਾਨ ਆਮ ਨਾਲੋਂ ਵਧ ਰਹਿਣ ਦੀ ਸੰਭਾਵਨਾ- ਮੌਸਮ ਵਿਭਾਗ

ਨਵੀਂ ਦਿੱਲੀ, 1 ਨਵੰਬਰ- ਮੌਸਮ ਵਿਭਾਗ ਵਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਆਉਣ ਵਾਲੇ ਸਰਦੀਆਂ ਦੇ ਮੌਸਮ (ਦਸੰਬਰ 2023 ਤੋਂ ਫਰਵਰੀ 2024) ਦੌਰਾਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸੀਜ਼ਨ ਦੌਰਾਨ ਮੱਧ ਅਤੇ ਉੱਤਰ-ਪੱਛਮੀ ਭਾਰਤ ਦੇ ਕੁਝ ਖ਼ੇਤਰਾਂ ਨੂੰ ਛੱਡ ਕੇ ਦੇਸ਼ ਦੇ ਬਹੁਤ ਸਾਰੇ ਹਿੱਸਿਆਂ ਵਿਚ ਇਹ ਤਬਦੀਲੀ ਦੇਖੀ ਜਾਏਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ