ਮੱਧ ਪ੍ਰਦੇਸ਼ : ਭਾਜਪਾ ਅਤੇ ਕਾਂਗਰਸ ਵਰਕਰਾਂ ਵਿਚਾਲੇ ਝੜਪ

ਸ਼ਾਜਾਪੁਰ, 3 ਦਸੰਬਰ - ਮੱਧ ਪ੍ਰਦੇਸ਼ ਦੇ ਸ਼ਾਜਾਪੁਰ 'ਚ ਭਾਜਪਾ ਅਤੇ ਕਾਂਗਰਸ ਵਰਕਰਾਂ ਵਿਚਾਲੇ ਝੜਪ ਹੋਣ ਦੀ ਖ਼ਬਰ ਹੈ। ਪੁਲਿਸ ਨੇ ਉਨ੍ਹਾਂ ਨੂੰ ਖਿੰਡਾਉਣ ਲਈ ਲਾਠੀਚਾਰਜ ਕੀਤਾ।